ਹਸਪਤਾਲ ਦੀ ਲਾਪਰਵਾਹੀ ਕਾਰਨ 5 ਬੱਚਿਆਂ ਨੂੰ HIV ਪਾਜ਼ੇਟਿਵ ਖੂਨ ਚੜ੍ਹਾਇਆ ਗਿਆ

ਹਸਪਤਾਲ ਦੀ ਵੱਡੀ ਗਲਤੀ ਦਾ ਨਤੀਜ਼ਾ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ। ਝਾਰਖੰਡ ਦੇ ਚਾਈਬਾਸਾ ਸਦਰ ਹਸਪਤਾਲ ਵਿੱਚ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ HIV -ਪਾਜ਼ੇਟਿਵ ਖੂਨ ਚੜ੍ਹਾਉਣ ਦਾ ਮਾਮਲਾ ਸ਼ਨੀਵਾਰ ਨੂੰ ਹੋਰ ਗੰਭੀਰ ਹੋ ਗਿਆ। ਚਾਰ ਹੋਰ...