ਮੁੱਖ ਮੰਤਰੀ ਮਾਨ ਦਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ

ਫ਼ਰੀਦਕੋਟ, (ਹਮਦਰਦ ਨਿਊਜ਼ ਸਰਵਿਸ) : ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ ਤਕਰੀਬਨ 55.80 ਕਰੋੜ ਰੁਪਏ ਦੇ ਅਹਿਮ...