ਕੌਣ ਹਨ ਭਾਰਤ ਦੇ ਅਗਲੇ ਚੀਫ਼ ਜਸਟਿਸ ਸੰਜੀਵ ਖੰਨਾ ?

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੰਨਾ ਨੂੰ ਮਨਜ਼ੂਰੀ ਦਿੱਤੀਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਉਨ੍ਹਾਂ ਦੀ ਥਾਂ 'ਤੇ ਸੰਜੀਵ ਖੰਨਾ 11 ਨਵੰਬਰ ਨੂੰ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ (ਸੀਜੇਆਈ)...