ਕੈਨੇਡਾ ’ਚ ਬੱਚਿਆਂ ਦੀਆਂ ਅਸ਼ਲੀਲ ਤਸਵੀਰਾਂ ਖਿੱਚਣ ਦੇ ਮਾਮਲੇ ਵਿਚ 46 ਗ੍ਰਿਫ਼ਤਾਰ

ਟੋਰਾਂਟੋ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਬੱਚਿਆਂ ਦੀਆਂ ਅਸ਼ਲੀਲ ਤਸਵੀਰਾਂ ਖਿੱਚਣ ਕਰਨ ਅਤੇ ਵੇਚਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਦੇ ਤਿੰਨ ਰਾਜਾਂ ਵਿਚ 46 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਉਨਟਾਰੀਓ, ਕਿਊਬੈਕ...