7 April 2025 7:48 PM IST
ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਪਿਛਲੇ ਦਿਨੀਂ ਅਗਵਾ ਹੋਇਆ ਬੱਚਾ ਸਹੀ ਸਲਾਮਤ ਬਰਾਮਦ ਕਰਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਇਸ ਨੂੰ ਲੈਕੇ ਬਰਨਾਲਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਦੌਰਾਨ...