ਟੀਚਰ ਨੇ ਚਪੇੜਾਂ ਮਾਰ ਮਾਰ ਬੱਚੇ ਦਾ ਕੀਤਾ ਬੁਰਾ ਹਾਲ

ਪਿੰਡ ਬੇਗੇਪੁਰ ਵਿਖੇ ਇੱਕ ਪ੍ਰਾਈਵੇਟ ਸਕੂਲ ਦੇ ਟੀਚਰ ਵੱਲੋਂ ਤੀਸਰੀ ਕਲਾਸ ਵਿੱਚ ਪੜ੍ਹਦੇ ਬੱਚੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰੀਬ ਅੱਠ ਸਾਲਾ ਬੱਚੇ ਰਮਨਜੀਤ ਸਿੰਘ ਦੀ ਮਾਤਾ ਰੁਪਿੰਦਰ ਕੌਰ ਨੇ ਕਥਿਤ...