ਖੂਨ ਚੜ੍ਹਾਉਣ ਤੋਂ ਬਾਅਦ 14 ਬੱਚੇ ਐੱਚ.ਆਈ.ਵੀ ਅਤੇ ਹੈਪਾਟਾਈਟਸ ਸੰਕਰਮਿਤ

ਚੰਡੀਗੜ੍ਹ, 25 ਅਕਤੂਬਰ (ਪ੍ਰਵੀਨ ਕੁਮਾਰ) : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਹਸਤਪਤਾਲ ਦੀ ਲਾਪਰਵਾਹੀ ਨੇ ਸਾਰੇ ਇਲਾਕੇ ਵਿੱਚ ਦਹਿਸ਼ਤ ਫ਼ੈਲਾ ਦਿੱਤੀ ਹੈ। ਇਹ ਮਾਮਲਾ ਕਾਨਪੁਰ...