ਚੀਨ ਦੇ ਨਕਸ਼ੇ ਦਾ ਵਿਵਾਦ : ਮੈਂ ਹਮੇਸ਼ਾ ਕਹਿੰਦਾ ਰਿਹਾ ਹਾਂ ਕਿ ਪ੍ਰਧਾਨ ਮੰਤਰੀ ਝੂਠ ਬੋਲ ਰਹੇ ਹਨ : ਰਾਹੁਲ ਗਾਂਧੀ

ਨਵੀਂ ਦਿੱਲੀ : ਚੀਨ ਨੇ ਹਾਲ ਹੀ ਵਿੱਚ ਜਾਰੀ ਕੀਤੇ ਅਧਿਕਾਰਤ ਨਕਸ਼ੇ ਵਿੱਚ ਅਰੁਣਾਚਲ ਪ੍ਰਦੇਸ਼ ਅਤੇ ਅਕਸਾਈ ਚੀਨ ਨੂੰ ਆਪਣਾ ਹਿੱਸਾ ਦਿਖਾਉਣ ਨੂੰ ਲੈ ਕੇ ਭਾਰਤ ਵਿੱਚ ਨਾਰਾਜ਼ਗੀ ਹੈ। ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਹੁਣ ਇਸ ਮਾਮਲੇ ਨੂੰ ਲੈ ਕੇ...