ਮਾਤਾ ਚਿੰਤਪੁਰਨੀ ਜਾਣ ਵਾਲੇ ਭਗਤਾਂ ਦੀ ਨਹੀਂ ਹੋਵੇਗੀ ਖੱਜਲ ਖੁਆਰੀ

ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਦਾ ਸਾਲਾਨਾ ਮੇਲਾ ਸ਼ੁਰੂ ਹੋਣ ਜਾ ਰਿਹਾ ਏ, ਜਿਸ ਦੌਰਾਨ ਪੰਜਾਬ ਤੋਂ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੁਰਨੀ ਵਿਖੇ ਜਾਂਦੇ ਨੇ। ਇਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਨੇ...