ਪੰਜਾਬ ਦੇ ਪਿੰਡਾਂ ’ਚ ਚਿੱਟਾ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਤੱਕ ਚਿੱਟਾ ਅਤੇ ਹੋਰ ਨਸ਼ਾ ਪਹੁੰਚਾਉਣ ਵਾਲੇ ਤਸਕਰਾਂ ਦੀ ਹੁਣ ਖ਼ੈਰ ਨਹੀਂ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ...