ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ’ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ, 27 ਸਤੰਬਰ, ਹ.ਬ. : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਸੂਬੇ ਦੀ ‘ਆਪ’ ਸਰਕਾਰ ’ਤੇ ਜੰਮ ਕੇ ਵਰ੍ਹੇ। ਉਨ੍ਹਾਂ ਮਾਣਯੋਗ ਪੰਜਾਬ ਸਰਕਾਰ ’ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮਾਲ ’ਤੇ ‘ਆਪ’ ਦੀ ਰੋਜ਼ ਦੀਵਾਲੀ ਹੈ।...