25 Jan 2026 5:10 PM IST
ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਇੱਕ ਬਜ਼ੁਰਗ ਵਿਅਕਤੀ ਦੀ ਤੇਜ ਧਾਰ ਹਥਿਆਰ ਨਾਲ ਵਾਰ ਕਰ ਮੌਤ ਦੇ ਘਾਟ ਉਤਾਰ ਦਿੱਤਾ। ਹਮਲਾ ਕਰਨ ਵਾਲਾ ਬਜ਼ੁਰਗ ਦਾ ਭਤੀਜਾ ਹੀ ਦੱਸਿਆ ਜਾ ਰਿਹਾ ਹੈ।