13 May 2024 1:41 PM GMT
ਬੀਤੇ ਦਿਨੀਂ ਬਰੈਂਪਟਨ ਸ਼ਹਿਰ ਦੀ ਸਥਾਪਨਾ ਵਰੇ੍ਹਗੰਢ ਮੌਕੇ ਪੰਜਾਬੀ ਭਾਈਚਾਰੇ ਵਿਚ ਜਾਣੇ ਪਹਿਚਾਣੇ ਉਘੇ ਸਮਾਜ ਸੇਵੀ ਗਿਆਨ ਪਾਲ ਸਿੰਘ ਨੂੰ ਬਰੈਂਪਟਨ ਸ਼ਿਟੀਜਨ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਸ੍ਰ: ਗਿਆਨਪਾਲ ਸਿੰਘ ਨੂੰ ਇਹ ਐਵਾਰਡ ਬਰੈਂਪਟਨ ਦੇ...