ਪੰਜਾਬੀਆਂ ਨੂੰ ਘਰੇ ਬੈਠੇ ਮਿਲਣਗੀਆਂ 43 ਨਾਗਰਿਕ ਸੇਵਾਵਾਂ : ਮੁੱਖ ਮੰਤਰੀ

ਸ੍ਰੀ ਫਤਹਿਗੜ੍ਹ ਸਾਹਿਬ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ...