ਇੰਡੀਗੋ ਦੀਆਂ ਫਲਾਈਟਾਂ ਰੱਦ ਹੋਣ ਨਾਲ ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਪਰੇਸ਼ਾਨ

ਅੰਮ੍ਰਿਤਸਰ ਏਅਰਪੋਰਟ ’ਤੇ ਅੱਜ ਫਿਰ ਇੰਡਿਗੋ ਏਅਰਲਾਈਨ ਦੇ ਯਾਤਰੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਦੇ ਨਜ਼ਰ ਆਏ। ਕਈ ਯਾਤਰੀਆਂ ਨੇ ਦੱਸਿਆ ਕਿ ਜਦੋਂ ਉਹ ਏਅਰਪੋਰਟ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਅਚਾਨਕ ਮੈਸੇਜ ਮਿਲਿਆ ਕਿ ਉਨ੍ਹਾਂ ਦੀ ਫਲਾਈਟ ਕੈਂਸਲ...