ਸੁਪਰੀਮ ਕੋਰਟ ਦੀ ਨਵੀਂ ਇਮਾਰਤ ਬਣਾਈ ਜਾਵੇਗੀ, CJI ਚੰਦਰਚੂੜ ਨੇ ਕੀਤਾ ਐਲਾਨ

ਨਵੀਂ ਦਿੱਲੀ: ਚੀਫ਼ ਜਸਟਿਸ ਚੰਦਰਚੂੜ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਨਿਆਂਪਾਲਿਕਾ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਨਿਆਂ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਚੁਣੌਤੀ ਨਿਆਂ ਤੱਕ ਪਹੁੰਚ ਵਿੱਚ ਆ ਰਹੀਆਂ...