ਸਰਕਾਰੀ ਅੰਕੜੇ ਝੂਠੇ, ਮੌਤਾਂ ਨਹੀਂ ਘਟ ਰਹੀਆਂ: MP ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਮਾਨ ਸਰਕਾਰ ਵੱਲੋਂ “ਨਸ਼ਿਆਂ ਵਿਰੋਧੀ ਜੰਗ” ਵਿੱਚ 90,000 ਤੋਂ ਵੱਧ ਨਸ਼ਾ ਤਸਕਰ ਫੜਨ ਦੇ ਦਾਅਵਿਆਂ 'ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ...