11 Jan 2025 3:36 PM IST
ਕੈਨੇਡਾ ਦਾ ਪ੍ਰਧਾਨ ਮੰਤਰੀ ਬਣਨ ਲਈ ਜ਼ੋਰ-ਅਜ਼ਮਾਇਸ਼ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਵਿਵਾਦਾਂ ਦਾ ਸਿਲਸਿਲਾ ਵੀ ਆਰੰਭ ਹੋ ਗਿਆ ਹੈ।