ਜਲੰਧਰ ਵਿਚ ਦੋ ਗੁੱਟਾਂ ਵਿਚਾਲੇ ਝੜਪ, ਚੱਲੀਆਂ ਗੋਲੀਆਂ

ਜਲੰਧਰ, 19 ਸਤੰਬਰ, ਹ.ਬ. : ਜਲੰਧਰ ਸ਼ਹਿਰ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋ ਗਿਆ। ਵਾਲਮੀਕੀ ਗੇਟ ਨੇੜੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਦੌਰਾਨ ਜ਼ਬਰਦਸਤ ਲੜਾਈ ਹੋਈ ਅਤੇ ਇਸ ਦੌਰਾਨ ਇਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ। ਲਾਇਸੈਂਸੀ ਹਥਿਆਰਾਂ...