ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰੇ ਦੇ ਅੰਦਰ ਭਿੜੇ ਦੋ ਗੁੱਟ

ਗੁਰਦਾਸਪੁਰ, 20 ਦਸੰਬਰ (ਭੋਪਾਲ ਸਿੰਘ) : ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਮਾਮਲਾ ਇੰਨਾ ਜ਼ਿਆਦਾ ਵਧ ਗਈਆਂ ਕਿ ਦੋਵੇਂ ਪੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ...