26 March 2026 6:47 PM IST
ਪੰਜਾਬੀ ਮੂਲ ਦੀ ਅਧਿਆਪਕਾ ਅੰਮ੍ਰਿਤ ਕੌਰ ਨੇ ਕੈਨੇਡਾ ਦੇ ਸੂਬੇ ਕਿਊਬੇਕ ਵਿਚ ਲਾਗੂ ਬਿੱਲ–21 ਉੱਤੇ ਤਿੱਖਾ ਵਿਰੋਧ ਪ੍ਰਗਟਾਇਆ ਹੈ। ਇਸ ਬਿੱਲ ਤਹਿਤ ਸਰਕਾਰੀ ਸਕੂਲਾਂ ਤੇ ਕਲਾਸ ਰੂਮਾਂ ਵਿਚ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਿਰਪਾਨ ਲਿਜਾਣ...