ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ : ਜਿੰਪਾ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ...