28 March 2026 5:44 PM IST
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀ ਸਰਹਿੰਦ (SIRHIND) ਵਿਚ ਨਵੀਂ ਅਨਾਜ ਮੰਡੀ ਵਿਖੇ ਅੱਜ ਸਨਿੱਚਰਵਾਰ ਨੂੰ ਇੱਕ ਵੱਡਾ ਰਾਜ ਪੱਧਰੀ ਸਮਾਗਮ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (BHAGWANT SINGH MANN) ਅਤੇ ਆਮ ਆਦਮੀ...