ਇਸ ਸਰਕਾਰੀ ਬੈਂਕ 'ਚ ਖਾਤਾ ਹੈ ਤਾਂ ਹੋ ਜਾਓ ਸਾਵਧਾਨ!

ਜੇਕਰ ਤੁਹਾਡਾ ਵੀ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਪੰਜਾਬ ਨੈਸ਼ਨਲ ਬੈਂਕ ਵਿੱਚ ਖਾਤਾ ਹੈ ਤਾਂ ਤੁਹਾਡੇ ਲਈ ਇੱਕ ਅਹਿਮ ਖਬਰ ਹੈ। ਬੈਂਕ ਨੇ ਕਿਹਾ ਕਿ ਕਈ ਅਜਿਹੇ ਖਾਤੇ ਹਨ, ਜਿਨ੍ਹਾਂ 'ਚ ਪਿਛਲੇ 3 ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਹੈ।...