ਪੰਜਾਬ-ਚੰਡੀਗੜ੍ਹ ਵਿਚ ਅੱਜ ਕਿਹੋ ਜਿਹਾ ਰਹੇਗਾ ਮੌਸਮ ? ਜਾਣੋ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ...