ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ,...