ਗੋਲਡ ਮੈਡਲ ਜਿੱਤਣ ’ਤੇ ਸੀਐਮ ਵਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ, 7 ਅਕਤੂਬਰ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰਿ੍ਹਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ...