CM Shinde Meets Salman Khan : ਸਲਮਾਨ ਖ਼ਾਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਏਕਨਾਥ ਸ਼ਿੰਦੇ, 'ਲਾਰੈਂਸ ਬਿਸ਼ਨੋਈਨੂੰ ਕਰ ਦੇਵਾਂਗੇ ਖ਼ਤਮ'

ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ (Eknath Shinde) ਨੇ ਮੰਗਲਵਾਰ ਨੂੰ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਹਾਲ ਹੀ 'ਚ ਮੁੰਬਈ ਦੇ ਬਾਂਦਰਾ 'ਚ...