30 Aug 2025 4:57 PM IST
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬੀਤੇ ਦਿਨੀਂ ਧੁੱਸੀ ਬੰਨ੍ਹ ਟੁੱਟਣ ਕਾਰਨ ਬਹੁਤ ਜ਼ਿਆਦਾ ਪਾਣੀ ਭਰ ਗਿਆ ਸੀ, ਜਿਸ ਤੋਂ ਬਾਅਦ ਉਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ...