ਹਰਿਆਣਾ ਦੇ ਨਵੇਂ ਸੀਐਮ ਸੈਣੀ ਵਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 14 ਮਾਰਚ, ਨਿਰਮਲ : ਹਰਿਆਣਾ ਦੇ ਨਵੇਂ ਸੀਐਮ ਸੈਣੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ।ਉਨ੍ਹਾਂ ਨੇ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ। ਹੁਣ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...