26 Aug 2025 8:39 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ...