ਸੀਐਮ ਨੇ 710 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਸਤੰਬਰ (ਸ਼ਾਹ) : ਪੰਜਾਬ ਸਰਕਾਰ ਅਤੇ ਪਟਵਾਰੀਆਂ ਕਾਨੂੰਨਗੋ ਦੇ ਵਿਚਕਾਰ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਟੈਗੋਰ ਥਿਏਟਰ ’ਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ...