CM's Jaito Rally ਤੋਂ ਪਹਿਲਾਂ 1158 ਸਹਾਇਕ ਪ੍ਰੋਫੈਸਰਾਂ ਦੀ ਹਿਰਾਸਤ ’ਤੇ ਵਿਵਾਦ ਗਰਮਾਇਆ

ਪੰਜਾਬ ਪੁਲਿਸ ਨੇ ਅੱਜ ਸਵੇਰੇ ਲਗਭਗ 4 ਵਜੇ 1158 ਸਹਾਇਕ ਪ੍ਰੋਫੈਸਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਜਬਰਦਸਤੀ ਉਠਾ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ। ਇਸ ਕਾਰਵਾਈ ਦੌਰਾਨ...