5 March 2025 6:28 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਹਨ, ਜਿਸ ਲਈ ਉਹ ਕਈ ਤਰ੍ਹਾਂ ਦੇ ਹਥਕੰਡੇ ਵੀ ਵਰਤ ਰਹੇ ਹਨ। ਇੱਥੇ ਨੌਜਵਾਨਾਂ ਨੂੰ ਨਿਯੁਕਤੀ...