ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ

ਕਿਚਨਰ, 20 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਕਿਚਨਰ ਸ਼ਹਿਰ ਵਿਚ ਕੌਮਾਂਤਰੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ ਵਾਪਰ ਗਿਆ ਜਦੋਂ ਘਰ ਅੰਦਰ ਜ਼ਹਿਰੀਲੀ ਗੈਸ ਫੈਲਣ ਕਾਰਨ ਇਕ ਜਣੇ ਦੀ ਮੌਤ ਹੋ ਗਈ ਅਤੇ ਛੇ ਹੋਰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।...