ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ

ਚੰਡੀਗੜ੍ਹ, 3 ਅਕਤੂਬਰ, ਹ.ਬ. : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ...