ਏਅਰ ਇੰਡੀਆ ਯਾਤਰੀ ਦੇ ਖਾਣੇ ’ਚੋਂ ਨਿਕਲਿਆ ਕਾਕਰੋਚ

ਦਿੱਲੀ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਹਵਾਈ ਕੰਪਨੀ ਵੱਲੋਂ ਯਾਤਰੀਆਂ ਨੂੰ ਪਰੋਸੇ ਗਏ ਨਾਸ਼ਤੇ ਵਿਚੋਂ ਕਾਕਰੋਚ ਮਿਲਿਆ। ਇਸ ਤੋਂ ਬਾਅਦ ਉਸ ਮਹਿਲਾ ਯਾਤਰੀ ਅਤੇ ਉਸ ਦੇ ਬੇਟੇ ਨੂੰ ਫੂਡ ਪਾਇਜ਼ਨਿੰਗ ਹੋ...