25 Dec 2025 2:22 PM IST
ਅੱਜ ਸੀਬੀਆਈ ਦੇ ਵਲੋਂ ਕਰਨਲ ਪੁਸ਼ਪਿੰਦਰ ਬਾਠ 'ਤੇ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਚਾਰਾਂ ਅਧਿਕਾਰੀਆਂ 'ਤੇ ਕਈ ਇਲਜ਼ਾਮ ਲਗਾਏ ਗਏ ਹਨ। ਜਿਨ੍ਹਾਂ ਵਿੱਚ ਗੰਭੀਰ...