ਪਹਾੜਾਂ ’ਤੇ ਬਰਫ਼ਬਾਰੀ ਕਾਰਨ ਸੂਬੇ ਵਿਚ ਸ਼ੀਤ ਲਹਿਰ ਜਾਰੀ

ਮੁਹਾਲੀ, 19 ਦਸੰਬਰ, ਨਿਰਮਲ : ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਪਹਾੜਾਂ ’ਤੇ ਬਰਫ਼ਬਾਰੀ ਕਾਰਨ ਸੂਬੇ ਵਿਚ ਸ਼ੀਤ ਲਹਿਰ ਜਾਰੀ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਕਮੀ ਦੇਖਣ ਨੂੰ...