ਵਿਦਿਆਰਥਣ ਨੇ ਜ਼ਹਿਰੀਲੀ ਚੀਜ਼ ਨਿਗਲੀ, ਮੌਤ

ਹੁਸ਼ਿਆਰਪੁਰ, 18 ਜਨਵਰੀ, ਨਿਰਮਲ : ਬੀਸੀਏ ਦੀ ਵਿਦਿਆਰਥਣ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਖੁਦਕੁਸ਼ੀ ਕਰਨ ਦੀ ਗੱਲ ਕਰ ਰਹੀ ਸੀ। ਮ੍ਰਿਤਕਾ ਦੀ...