ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ, ਰਾਏਕੋਟ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ। ਜਿਸ ’ਚ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ...