ਅਨੰਤਨਾਗ 'ਚ ਨਿਊ ਚੰਡੀਗੜ੍ਹ ਦਾ ਕਰਨਲ ਸ਼ਹੀਦ

ਚੰਡੀਗੜ੍ਹ : ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਕਰਨਲ ਮਨਪ੍ਰੀਤ ਸਿੰਘ, ਵਾਸੀ ਪਿੰਡ ਭਦੋਜੀਆ, ਨਿਊ ਚੰਡੀਗੜ੍ਹ, ਸ਼ਹੀਦ ਹੋ ਗਏ ਹਨ। ਉਨ੍ਹਾਂ ਦੇ ਪਿਤਾ ਸਵਰਗੀ ਲਖਬੀਰ...