7 May 2025 5:39 PM IST
ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਫ਼ੌਜ ਵੱਲੋਂ ਓਪਰੇਸ਼ਨ ਸਿੰਧੂਰ ਦੇ ਤਹਿਤ ਪਾਕਿਸਤਾਨ ਵਿਚਲੇ ਲਸ਼ਕਰ ਏ ਤੋਇਬਾ ਅਤੇ ਜੈਸ਼ ਏ ਮੁਹੰਮਦ ਵਰਗੇ ਅੱਤਵਾਦੀ ਸੰਗਠਨਾਂ ਦੇ ਟਿਕਾਣਿਆਂ ਨੂੰ ਹਮਲਾ ਕਰਕੇ ਤਬਾਹ ਕਰ ਦਿੱਤਾ ਗਿਆ। ਇਸ ਹਮਲੇ ਮਗਰੋਂ...