ਲਾਸ ਏਂਜਲਸ ਵਿਚ ਰਹਿੰਦੇ ਭਾਰਤੀ ਮੂਲ ਦੇ ਮਸ਼ਹੂਰ ਕਾਮੇਡੀਅਨ ਨੀਲ ਨੰਦਾ ਦਾ ਦਿਹਾਂਤ

ਨਿਊਯਾਰਕ, 26 ਦਸੰਬਰ (ਰਾਜ ਗੋਗਨਾ)-ਬੀਤੇਂ ਦਿਨ ਭਾਰਤੀ ਮੂਲ ਦੇ ਸਟੈਂਡਅੱਪ ਕਾਮੇਡੀਅਨ ਨੀਲ ਨੰਦਾ ਦਾ ਸਿਰਫ਼ 32 ਸਾਲ ਦੀ ਹੀ ਉਮਰ ਵਿੱਚ ਦਿਹਾਂਤ ਹੋ ਗਿਆ। ਨਾਮਵਰ ਕਾਮੇਡੀਅਨ ਨੀਲ ਨੰਦਾ ਦੇ ਮੈਨੇਜਰ ਗ੍ਰੇਗ ਵੇਇਸ ਨੇ ਇਸ ਦੀ ਜਾਣਕਾਰੀ ਦਿੱਤੀ।...