ਬੀਸੀ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ

ਵੈਨਕੂਵਰ, 12 ਮਈ (ਮਲਕੀਤ ਸਿੰਘ) : ਸਾਲ 1914 ਦੌਰਾਨ ਕੈਨੇਡਾ ਵਿਚ ਵਾਪਰੇ ਕਾਮਾਗਾਟਾਮਾਰੂ ਦੁਖਾਂਤ ਦੇ ਯਾਤਰੂਆਂ ਦੀ ਯਾਦ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਵੱਲੋਂ ਹਰ ਸਾਲ 23 ਮਈ ਨੂੰ ‘ਕਾਮਾਗਾਟਾਮਾਰੂ ਯਾਦਗਾਰੀ ਦਿਵਸ’ ਵਜੋਂ...