8 April 2025 3:28 PM IST
ਪਿਛਲੇ ਦਿਨੀ ਕੇਂਦਰ ਸਰਕਾਰ ਵੱਲੋਂ ਐਲਪੀਜੀ ਦੇ ਪ੍ਰਤੀ ਸਿਲੰਡਰ ਦੇ ਉੱਪਰ 50 ਰੁਪਏ ਕੀਮਤ ਫਿਰ ਤੋਂ ਵਧਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਆਮ ਲੋਕਾਂ ਦੀ ਜੇਬ ਦੇ ਉੱਪਰ ਇਸ ਦਾ ਕਾਫੀ ਅਸਰ ਦੇਖਣ ਨੂੰ ਮਿਲੇਗਾ। ਉੱਥੇ ਹੀ ਅੰਮ੍ਰਿਤਸਰ ਦੇ ਅਜਨਾਲਾ ਦੇ...