ਵਿਜੀਲੈਂਸ ਨੂੰ ਸ਼ਿਕਾਇਤ ਦੇਣ ਕਾਰਨ ਕਰਵਾਇਆ ਹਮਲਾ

ਲੁਧਿਆਣਾ, 16 ਸਤੰਬਰ, ਹ.ਬ. : ਲੁਧਿਆਣਾ ਦੇ ਨਗਰ ਨਿਗਮ ਜ਼ੋਨ-ਡੀ ਵਿੱਚ ਤਾਇਨਾਤ ਸਫਾਈ ਕਰਮਚਾਰੀ ਦੀ ਕੁਝ ਲੋਕਾਂ ਨੇ ਕੁੱਟਮਾਰ ਕੀਤੀ। ਹਮਲਾਵਰਾਂ ਨੇ ਸਵੀਪਰ ਦੇ ਹੱਥ ਦੀਆਂ ਉਂਗਲਾਂ ਤੋੜ ਦਿੱਤੀਆਂ। ਇਹ ਹਮਲਾ ਨਿਗਮ ਦੇ ਸੁਪਰਵਾਈਜ਼ਰ ਖ਼ਿਲਾਫ਼ ਵਿਜੀਲੈਂਸ...