9 Oct 2023 1:29 AM IST
ਜਲੰਧਰ : ਜਲੰਧਰ ਸ਼ਹਿਰ ਦੇ ਅਵਤਾਰ ਨਗਰ ਦੀ ਗਲੀ ਨੰਬਰ 12 ਵਿੱਚ ਦੇਰ ਰਾਤ ਇੱਕ ਘਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ 2 ਬੱਚਿਆਂ ਸਮੇਤ 5 ਲੋਕਾਂ ਦੀ ਝੁਲਸਣ ਕਾਰਨ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ...