ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਖੜਾ ਡੈਮ 'ਤੇ ਸੀਆਈਐਸਐਫ ਤਾਇਨਾਤ ਕਰਨ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀ.ਆਈ.ਐਸ.ਐਫ ਦੀਆਂ ਟੀਮਾਂ ਨੰਗਲ ਵਿਖੇ ਤਾਇਨਾਤ ਕਰਨ ਦੀ ਸਖਤ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮਾਮਲਿਆਂ ਵਿੱਚ ਹੋਰ...