6 Jun 2024 1:48 PM IST
ਕੰਡੋਮ ਦੀ ਵਰਤੋਂ ਪਰਿਵਾਰ ਨਿਯੋਜਨ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਂਦੀ ਹੈ। ਵਿਸ਼ਵ ਦੀ ਤੇਜ਼ੀ ਨਾਲ ਵੱਧ ਰਹੀ ਆਬਾਦੀ ਦੇ ਕਾਰਨ, ਪੂਰੀ ਦੁਨੀਆ ਵਿੱਚ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।